JALANDHAR WEATHER

ਯਾਸੀਨ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਐਨ.ਆਈ.ਏ. ਦੀ ਪਟੀਸ਼ਨ ’ਤੇ ਸੁਣਵਾਈ ਜਾਰੀ

ਨਵੀਂ ਦਿੱਲੀ, 9 ਅਗਸਤ- ਯਾਸੀਨ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਐਨ.ਆਈ.ਏ. ਦੀ ਪਟੀਸ਼ਨ ’ਤੇ ਇਸ ਸਮੇਂ ਦਿੱਲੀ ਹਾਈ ਕੋਰਟ ਵਿਚ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਗਿਰੀਸ਼ ਕਟਪਾਲੀਆ ਦੀ ਬੈਂਚ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਮਲਿਕ ਨੇ ਵੀਡੀਓ ਕਾਨਫ਼ਰੰਸ ਰਾਹੀਂ ਅਦਾਲਤ ਨੂੰ ਨਿੱਜੀ ਤੌਰ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਪ੍ਰਤੀਨਿਧਤਾ ਆਪ ਕਰੇਗਾ ਅਤੇ ਉਸ ਨੂੰ ਕਾਨੂੰਨੀ ਸਲਾਹ ਦੀ ਲੋੜ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ