JALANDHAR WEATHER

ਐੱਸ.ਟੀ., ਐੱਸ.ਸੀ. ਭਾਈਚਾਰੇ ਦੇ ਭਾਜਪਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 9 ਅਗਸਤ- ਮਾਨਸੂਨ ਸੈਸ਼ਨ ਦੇ 15ਵੇਂ ਦਿਨ ਅੱਜ ਐੱਸ.ਟੀ., ਐੱਸ.ਸੀ. ਭਾਈਚਾਰੇ ਦੇ ਭਾਜਪਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿਚ ਮੁਲਾਕਾਤ ਕੀਤੀ। ਸੰਸਦ ਮੈਂਬਰਾਂ ਨੇ ਐੱਸ.ਟੀ., ਐੱਸ.ਸੀ. ਲਈ ਕ੍ਰੀਮੀ ਲੇਅਰ ’ਤੇ ਸੁਪਰੀਮ ਕੋਰਟ ਦੀ ਟਿੱਪਣੀ ਬਾਰੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਅਤੇ ਨਾਲ ਹੀ ਮੰਗ ਕੀਤੀ ਕਿ ਇਸ ਫ਼ੈਸਲੇ ਨੂੰ ਸਾਡੇ ਸਮਾਜ ਵਿਚ ਲਾਗੂ ਨਾ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ