ਉਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 9 ਅਗਸਤ - ਡਬਲ ਉਲੰਪਿਕ ਤਗ਼ਮਾ ਜੇਤੂ ਮਨੂ ਭਾਕਰ, ਉਸ ਦੇ ਕੋਚ ਜਸਪਾਲ ਰਾਣਾ ਅਤੇ ਉਸ ਦੇ ਮਾਤਾ-ਪਿਤਾ ਨੇ ਸੰਸਦ ਭਵਨ ਦੇ ਐਲ.ਓ.ਪੀ. ਚੈਂਬਰ 'ਚ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।