ਕੇਰਲ: ਪ੍ਰਧਾਨ ਮੰਤਰੀ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ
 
                   
                  
ਵਾਇਨਾਡ, 10 ਅਗਸਤ- ਕੇਰਲ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਮੀਨ ਖਿਸਕਣ ਵਾਲੀ ਥਾਂ ਦਾ ਹਵਾਈ ਸਰਵੇਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਭ ਤੋਂ ਵੱਧ ਪ੍ਰਭਾਵਿਤ ਹੋਏ ਇਲਾਕਿਆਂ ਪੁੰਚੀਰੀਮਤਮ, ਚੂਰਮਾਲਾ ਅਤੇ ਮੁੰਡਕਈ ਵਿਖੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਪੀ. ਵਿਜਯਨ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਵਾਇਨਾਡ ਵਿਖੇ ਜ਼ਮੀਨ ਖਿਸਕਣ ਵਾਲੀ ਥਾਂ ’ਤੇ ਪੁੱਜੇ, ਜਿਥੇ ਉਨ੍ਹਾਂ ਅਧਿਕਾਰੀਆਂ ਪਾਸੋਂ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            