ਪ੍ਰਧਾਨ ਮੰਤਰੀ ਮੋਦੀ ਵਲੋਂ ਟਵੀਟ ਕਰ ਨਟਵਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 11 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।