ਉੱਤਰ ਪ੍ਰਦੇਸ਼: ਬਸਪਾ ਮੁਖੀ ਮਾਇਆਵਤੀ ਵਲੋਂ ਆਗਾਮੀ ਉਪ ਚੋਣਾਂ ਨੂੰ ਲੈ ਕੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ
ਲਖਨਊ, 11 ਅਗਸਤ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਪਾਰਟੀ ਦਫ਼ਤਰ ਵਿਚ ਆਗਾਮੀ ਉਪ ਚੋਣਾਂ ਨੂੰ ਲੈ ਕੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।