JALANDHAR WEATHER

ਬੰਗਲਾਦੇਸ਼: ਭਾਰਤੀ ਹਾਈ ਕਮਿਸ਼ਨ ਨੇ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀ ਲਈ ਜਾਰੀ ਕੀਤੀ ਐਡਵਾਈਜ਼ਰੀ

ਢਾਕਾ, 18 ਜੁਲਾਈ- ਢਾਕਾ ਵਿਚ ਭਾਰਤ ਦੇ ਹਾਈ ਕਮਿਸ਼ਨ ਨੇ ਦੱਖਣੀ ਏਸ਼ੀਆਈ ਦੇਸ਼ ਵਿਚ ਚੱਲ ਰਹੀ ਸਥਿਤੀ ਦੇ ਵਿਚਕਾਰ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀਆਂ ਲਈ ਸਲਾਹ (ਐਡਵਾਈਜ਼ਰੀ) ਜਾਰੀ ਕੀਤੀ ਹੈ। ਐਡਵਾਈਜ਼ਰੀ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਭਾਈਚਾਰੇ ਦੇ ਮੈਂਬਰਾਂ ਅਤੇ ਬੰਗਲਾਦੇਸ਼ ਵਿਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯਾਤਰਾ ਤੋਂ ਬਚਣ ਅਤੇ ਆਪਣੇ ਰਹਿਣ ਵਾਲੇ ਸਥਾਨ ਤੋਂ ਬਾਹਰ ਆਪਣੀ ਆਵਾਜਾਈ ਨੂੰ ਘੱਟ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ