ਰੰਜਿਸ਼ਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
.jpg)
ਭਵਾਨੀਗੜ੍ਹ, 18 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਬੀਤੇ ਦਿਨੀਂ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਏ.ਸੀ., ਫ਼ਰਿੱਜਾਂ ਦੀ ਰਿਪੇਅਰਿੰਗ ਦਾ ਕੰਮਕਾਰ ਕਰਦੇ ਇਕ ਨੌਜਵਾਨ ਦਾ ਪਿੰਡ ਖ਼ਨਾਲ ਵਿਖੇ ਇਕ ਵਿਅਕਤੀ ਵਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਦਾ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ਹੈ।