JALANDHAR WEATHER

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਨਿਆਂਇਕ ਹਿਰਾਸਤ ਵਿਚ

ਜਲੰਧਰ, 12 ਅਗਸਤ- ਲੁਧਿਆਣਾ ਦੇ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਅੱਜ ਈ.ਡੀ.ਵਲੋਂ 5 ਦਿਨ ਦੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਭਾਰਤ ਭੂਸ਼ਣ ਨੂੰ ਈ.ਡੀ. ਦੀ ਟੀਮ ਨੇ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ 1 ਅਗਸਤ ਨੂੰ ਗਿ੍ਫ਼ਤਾਰ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ