JALANDHAR WEATHER

ਵਿਸ਼ੇਸ਼ ਨਿਰਦੇਸ਼ਕ ਰਾਹੁਲ ਨਵੀਨ ਈ.ਡੀ. ਦੇ ਡਾਇਰੈਕਟਰ ਨਿਯੁਕਤ

ਨਵੀਂ ਦਿੱਲੀ, 14 ਅਗਸਤ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਵਿਸ਼ੇਸ਼ ਨਿਰਦੇਸ਼ਕ ਰਾਹੁਲ ਨਵੀਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਆਈ.ਆਰ.ਐਸ. ਅਧਿਕਾਰੀ ਰਾਹੁਲ ਨਵੀਨ, ਸਪੈਸ਼ਲ ਡਾਇਰੈਕਟਰ, ਈ.ਡੀ. ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵਿਚ ਇਨਫੋਰਸਮੈਂਟ ਡਾਇਰੈਕਟਰ ਵਜੋਂ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ, ਜਾਂ ਅਗਲੇ ਹੁਕਮਾਂ ਤੱਕ ਦੋ ਸਾਲਾਂ ਲਈ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ