ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੇ ਜਵਾਨ ਸ਼ੌਰਿਆ ਚੱਕਰ ਨਾਲ ਸਨਮਾਨਿਤ
ਨਵੀਂ ਦਿੱਲੀ , 14 ਅਗਸਤ - ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੇ ਜਵਾਨ ਡਿਪਟੀ ਕਮਾਂਡੈਂਟ ਲਖਵੀਰ, ਅਸਿਸਟੈਂਟ ਕਮਾਂਡੈਂਟ ਰਾਜੇਸ਼ ਪੰਚਾਲ, ਕਾਂਸਟੇਬਲ ਮਲਕੀਤ ਸਿੰਘ, ਪਵਨ ਕੁਮਾਰ ਅਤੇ ਦੇਵਨ ਸੀ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ।