ਕਿਸਾਨਾਂ ਦੇ ਪ੍ਰੋਗਰਾਮ ਨੂੰ ਲੈ ਕੇ ਦਾਣਾ ਮੰਡੀ ਵਿਖੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ


ਅੰਬਾਲਾ, 17 ਜੁਲਾਈ (ਅਮਨਦੀਪ ਸਿੰਘ)- ਅੰਬਾਲਾ ਦੀ ਦਾਣਾ ਮੰਡੀ ਵਿਚ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਮਿਲ ਰਹੀ ਹੈ ਕਿ ਕੁਝ ਕਿਸਾਨਾਂ ਦੀ ਗਿ੍ਫ਼ਤਾਰੀ ਵੀ ਹੋਈ ਹੈ।