JALANDHAR WEATHER

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਵਿਚ ਸੁਣਵਾਈ ਹੋਈ ਸ਼ੁਰੂ

ਨਵੀਂ ਦਿੱਲੀ, 17 ਜੁਲਾਈ- ਆਬਕਾਰੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵਿਚ ਮੁੜ ਸੁਣਵਾਈ ਸ਼ੁਰੂ ਹੋ ਗਈ ਹੈ। ਅਰਵਿੰਦ ਕੇਜਰੀਵਾਲ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਸੀ.ਬੀ.ਆਈ. ਵਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਬੇਲੋੜੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ