ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਜੰਡਿਆਲਾ ਗੁਰੂ,17 ਜੁਲਾਈ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਧਾਰੜ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਪੁਲਿਸ ਵਲੋਂ ਮਿ੍ਰਤਕ ਨੌਜਵਾਨ ਦੀ ਪਹਿਚਾਣ ਕਰਵਾਈ ਜਾ ਰਹੀ ਹੈ ।