ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਭਲਕੇ 10:30 ਹੋਵੇਗੀ ਸ਼ੁਰੂ - ਸੂਤਰ
                  
ਨਵੀਂ ਦਿੱਲੀ, 17 ਜੁਲਾਈ-ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਭਲਕੇ 18 ਜੁਲਾਈ ਨੂੰ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ।