ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ ਪੁੱਜੇ
.jpg)
ਨਵੀਂ ਦਿੱਲੀ, 18 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ। ਇਸ ਦੌਰਾਨ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਸਵਾਗਤ ਕੀਤਾ। ਪੀ.ਐਮ. ਮੋਦੀ ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ।