ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਜਾਰੀ ਹੋਈ ਸੂਚੀ
                  
ਨਵੀਂ ਦਿੱਲੀ, 18 ਜੁਲਾਈ-ਸ਼੍ਰੀਲੰਕਾ ਦੌਰੇ 2024 ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਟੀ-20 ਟੀਮ ਵਿਚ ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਵਾਈਸ ਕਪਤਾਨ), ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ, ਸੰਜੂ ਸੈਮਸਨ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਨੀ, ਅਰਸ਼ਦੀਪ ਸਿੰਘ, ਖਲੀਲ ਅਹਿਮਦ, ਮੁਹੰਮਦ ਸਿਰਾਜ ਹਨ।
ਵਨ ਡੇ ਟੀਮ ਵਿਚ ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਵਾਈਸ ਕਪਤਾਨ), ਵਿਰਾਟ ਕੋਹਲੀ, ਕੇ.ਐਲ. ਰਾਹੁਲ, ਰਿਸ਼ਭ ਪੰਤ, ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ, ਹਰਸ਼ਿਤ ਰਾਣਾ ਹਨ।
        
    
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;