ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਹਰ ਵਿਅਕਤੀ ਨੂੰ ਸਸ਼ਕਤ ਬਣਾਉਣਾ ਹੈ - ਜੇ.ਪੀ. ਨੱਢਾ
.jpg)
ਨਵੀਂ ਦਿੱਲੀ, 20 ਜੁਲਾਈ-'ਸਟ੍ਰੀਟ ਫੂਡ ਵਿਕਰੇਤਾਵਾਂ ਲਈ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ' 'ਤੇ ਪੋਰਟਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸ਼ੁਰੂਆਤ 'ਤੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਹਰ ਵਿਅਕਤੀ ਨੂੰ ਸਸ਼ਕਤ ਬਣਾਉਣਾ ਹੈ।