ਮਾਨੋਲੋ ਮਾਰਕੇਜ਼ ਭਾਰਤੀ ਪੁਰਸ਼ ਫੁੱਟਬਾਲ ਟੀਮ ਦੇ ਮੁੱਖ ਕੋਚ ਨਿਯੁਕਤ
.jpeg)
ਨਵੀਂ ਦਿੱਲੀ, 20 ਜੁਲਾਈ-ਮਾਨੋਲੋ ਮਾਰਕੇਜ਼ ਨੂੰ ਭਾਰਤੀ ਪੁਰਸ਼ ਫੁੱਟਬਾਲ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੇ ਐਕਸ ਹੈਂਡਲ ਉਤੇ ਜਾਣਕਾਰੀ ਸਾਂਝੀ ਕੀਤੀ।