JALANDHAR WEATHER

ਕਰਨਾਟਕ ਮੰਤਰੀ ਮੰਡਲ ਨੇ ਨੀਟ ਵਿਰੁੱਧ ਮਤੇ ਸਮੇਤ ਤਿੰਨ ਪ੍ਰਸਤਾਵਾਂ ਨੂੰ ਦਿੱਤੀ ਮਨਜ਼ੂਰੀ

ਬੈਂਗਲੁਰੂ, 23 ਜੁਲਾਈ- ਮੁੱਖ ਮੰਤਰੀ ਸਿੱਧਰਮਈਆ ਦੀ ਅਗਵਾਈ ਵਿਚ ਬੀਤੀ ਰਾਤ ਨੂੰ ਕਰਨਾਟਕ ਕੈਬਨਿਟ ਦੀ ਮੀਟਿੰਗ ਵਿਚ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ ਦੇ ਖ਼ਿਲਾਫ਼ ਇਕ ਮਤੇ ਸਮੇਤ ਤਿੰਨ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਵਲੋਂ ਸਾਂਝੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬਾਕੀ ਦੋ ਪ੍ਰਸਤਾਵ ‘ਇਕ ਰਾਸ਼ਟਰ, ਇਕ ਚੋਣ’ ਅਤੇ ਲੋਕ ਸਭਾ ਤੇ ਰਾਜ ਵਿਧਾਨ ਸਭਾਵਾਂ ਲਈ ਹਲਕਿਆਂ ਦੀ ਹੱਦਬੰਦੀ ਦੇ ਵਿਰੁੱਧ ਹਨ। ਸੂਤਰਾਂ ਨੇ ਦੱਸਿਆ ਕਿ ਇਹ ਪ੍ਰਸਤਾਵ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੰਭਾਵਤ ਤੌਰ ’ਤੇ ਅੱਜ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ