JALANDHAR WEATHER

ਸੰਸਦ ਪੁੱਜੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਨਵੀਂ ਦਿੱਲੀ, 23 ਜੁਲਾਈ- ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਟੈਬਲੇਟ ਲੈ ਕੇ ਆਪਣੀ ਟੀਮ ਸਮੇਤ ਸੰਸਦ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਕੁਝ ਦੇਰ ਬਾਅਦ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਵੇਗੀ ਅਤੇ ਕੇਂਦਰੀ ਕੈਬਨਿਟ ਵਲੋਂ ਰਸਮੀ ਤੌਰ ’ਤੇ ਬਜਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ