ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਭਵਨ ਪੁੱਜੇ ਗਜੇਂਦਰ ਸਿੰਘ ਸ਼ੇਖ਼ਾਵਤ

ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬਜਟ ਪੇਸ਼ ਹੋਣ ਤੋਂ ਪਹਿਲਾਂ ਸੰਸਦ ਪਹੁੰਚੇ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2014 ਤੋਂ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦਾ ਸੰਕਲਪ ਹੈ ਕਿ ਭਾਰਤ ਆਤਮਨਿਰਭਰ ਬਣੇ ਅਤੇ ਜਿਸ ਤਰ੍ਹਾਂ ਦੇਸ਼ ਇਸ ਦਿਸ਼ਾ ਵਿਚ ਯੋਜਨਾਬੱਧ ਤਰੀਕੇ ਨਾਲ ਅੱਗੇ ਵਧ ਰਿਹਾ ਹੈ, ਇਸ ਵਾਰ ਵੀ ਉਸੇ ਤਰੀਕੇ ਵਿਚ ਬਜਟ ਦਾ ਐਲਾਨ ਕੀਤਾ ਜਾਵੇਗਾ।