ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨਾ ਕੀਤਾ ਸ਼ੁਰੂ


ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਲੋਕ ਸਭਾ ਵਿਚ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀਆਂ ਨੀਤੀਆਂ ਵਿਚ ਭਰੋਸਾ ਕੀਤਾ ਹੈ ਅਤੇ ਭਾਰਤ ਦੀ ਅਰਥ ਵਿਵਸ਼ਤਾ ਅੱਗੇ ਨਾਲੋਂ ਜ਼ਿਆਦਾ ਮਜ਼ਬੂਤ ਹੋਈ ਹੈ।