ਖੇਤੀਬਾੜੀ ਸੈਕਟਰ ਲਈ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ

ਨਵੀਂ ਦਿੱਲੀ, 23 ਜੁਲਾਈ- ਕਿਸਾਨਾਂ ਅਤੇ ਖੇਤੀ ਸੈਕਟਰ ਲਈ ਬਜਟ ਵਿਚ 1.52 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਫ਼ੰਡ ਨਾਲ ਖੇਤੀਬਾੜੀ ਅਤੇ ਸੰਬੰਧਿਤ ਖ਼ੇਤਰਾਂ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।