JALANDHAR WEATHER

ਬੇਰੁਜ਼ਗਾਰ ਅਪ੍ਰੈਟਿਸ ਲਾਇਨਮੈਨ ਸੰਘਰਸ਼ ਯੂਨੀਅਨ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਧਰਨਾ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਅਪ੍ਰੈਟਿਸ ਲਾਇਨਮੈਨ ਸੰਘਰਸ਼ ਯੂਨੀਅਨ ਵਲੋਂ ਅੱਜ ਬਿਜਲੀ ਨਿਗਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਯੂਨੀਅਨ ਸਾਥੀਆਂ ਵਲੋਂ ਸੜਕ ਨੂੰ ਦੋਵਾਂ ਪਾਸੇ ਤੋਂ ਜਾਮ ਕਰਕੇ ਆਪਣੀਆਂ ਮੰਗਾਂ ਸੰਬੰਧੀ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਪ੍ਰਧਾਨ ਕੰਵਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਹ ਧਰਨਾ ਬਿਜਲੀ ਨਿਗਮ ਵਲੋਂ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਨੂੰ ਜਲਦ ਪੂਰੀ ਕਰਨ ਲਈ ਦਿੱਤਾ ਗਿਆ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ