JALANDHAR WEATHER

ਅੰਜਲੀ ਬਿਰਲਾ ਨੇ ਦਿੱਲੀ ਹਾਈ ਕੋਰਟ ਵਿਚ ਦਾਇਰ ਕੀਤਾ ਮਾਣਹਾਨੀ ਦਾ ਮੁਕੱਦਮਾ

ਨਵੀਂ ਦਿੱਲੀ, 23 ਜੁਲਾਈ- ਆਈ.ਆਰ.ਪੀ.ਐਸ. ਅਧਿਕਾਰੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਧੀ ਅੰਜਲੀ ਬਿਰਲਾ ਨੇ ਦਿੱਲੀ ਹਾਈ ਕੋਰਟ ਵਿਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਪੋਸਟਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ, ਜਿਸ ਵਿਚ ਇਹ ਇਹ ਝੂਠਾ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਆਪਣੇ ਪਿਤਾ ਦੇ ਪ੍ਰਭਾਵ ਕਾਰਨ ਆਪਣੀ ਪਹਿਲੀ ਕੋਸ਼ਿਸ਼ ਵਿੱਚ ਯੂ.ਪੀ.ਐਸ.ਈ. ਦੀ ਪ੍ਰੀਖਿਆ ਪਾਸ ਕੀਤੀ ਸੀ। ਦਿੱਲੀ ਹਾਈ ਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਲਈ ਸਹਿਮਤੀ ਪ੍ਰਗਟਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ