JALANDHAR WEATHER

ਭਾਜਪਾ ਹਮੇਸ਼ਾ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਹਮਲਾ ਕਰਨ ਲਈ ਬੇਤਾਬ-ਸ਼ਤਰੂਘਨ ਸਿਨਹਾ

ਨਵੀਂ ਦਿੱਲੀ, 15 ਅਗਸਤ (ਏਜੰਸੀ) : ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਨੇਤਾ ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਹਿਲਾ ਸਸ਼ਕਤੀਕਰਨ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਭਾਜਪਾ ਦੀ ਵੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਪਾਰਟੀ ਸੂਬੇ ਵਿਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ 'ਤੇ ਲਗਾਤਾਰ ਹਮਲੇ ਕਰਕੇ 'ਹਤਾਸ਼ ਅਤੇ ਨਿਰਾਸ਼' ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ