JALANDHAR WEATHER

ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਿਖਿਆ ਸੰਸਥਾਵਾਂ ਵਿਚ ਭਲਕੇ ਰਹੇਗੀ ਛੁੱਟੀ - ਡੀ.ਸੀ.

ਫ਼ਿਰੋਜ਼ਪੁਰ ,15 ਅਗਸਤ (ਰਾਕੇਸ਼ ਚਾਵਲਾ,ਕੁਲਬੀਰ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ 78ਵੇਂ ਆਜ਼ਾਦੀ ਦਿਹਾੜੇ ਦੌਰਾਨ ਕੈਂਟ ਬੋਰਡ ਦੇ ਸਟੇਡੀਅਮ ਵਿਖੇ ਸਾਰੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਤਿਆਰੀ ਸ਼ਲਾਘਾਯੋਗ ਰਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ