JALANDHAR WEATHER

ਮਲੇਰਕੋਟਲਾ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਡਾਕਟਰ ਪੱਲਵੀ ਨੇ ਕੌਮੀ ਝੰਡਾ ਲਹਿਰਾਇਆ

ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਮਲੇਰਕੋਟਲਾ ਵਿਖੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਵਰ੍ਹਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾਕਟਰ ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਲੇਰਕੋਟਲਾ ਸਾਬਕਾ ਉਲੰਪੀਅਨ ਗਗਨ ਅਜੀਤ ਸਿੰਘ ਇਸ ਮੌਕੇ ਉਨ੍ਹਾਂ ਦੇ ਨਾਲ ਖੁੱਲ੍ਹੀ ਜਿਪਸੀ ਵਿਚ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ