JALANDHAR WEATHER

ਪੰਜਾਬ ਦੇ ਕਿਹੜੇ ਕਿਹੜੇ ਜ਼‍ਿਲ੍ਹਿਆਂ 'ਚ 16 ਅਗਸਤ ਦੀ ਛੁੱਟੀ

ਚੰਡੀਗੜ੍ਹ, 15 ਅਗਸਤ - ਆਜ਼ਾਦੀ ਦਿਹਾੜਾ ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ 16 ਅਗਸਤ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਨਸਾ, ਫਿਰੋਜ਼ਪੁਰ , ਅਬੋਹਰ , ਗੁਰਦਾਸਪੁਰ , ਜਲੰਧਰ, ਤਰਨਤਾਰਨ, ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ ,ਅੰਮ੍ਰਿਤਸਰ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ