ਕਾਂਗਰਸ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਕੋਆਰਡੀਨੇਸ਼ਨ ਕਮੇਟੀ ਦਾ ਗਠਨ
ਨਵੀਂ ਦਿੱਲੀ, 4 ਸਤੰਬਰ-ਕਾਂਗਰਸ ਨੇ ਜੰਮੂ-ਕਸ਼ਮੀਰ, ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਹੈ। ਟੀ.ਐਸ. ਸਿੰਘ ਦੇਓ ਅਤੇ ਅਮਿਤਾਭ ਦੂਬੇ ਕਮੇਟੀ ਵਿਚ ਸ਼ਾਮਿਲ ਹੋਣਗੇ।