ਭਾਜਪਾ ਦੇ ਕੌਮੀ ਜਨਰਲ ਸਕੱਦਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਤਾ ਮੈਂਬਰਸ਼ਿਪ ਸਰਟੀਫ਼ਿਕੇਟ
ਨਵੀਂ ਦਿੱਲੀ, 5 ਸਤੰਬਰ- ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਹਿੱਸੇ ਵਜੋਂ ਦਿੱਲੀ ਵਿਚ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਜਪਾ ਮੈਂਬਰਸ਼ਿਪ ਸਰਟੀਫਿਕੇਟ ਸੌਂਪਿਆ।