ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ, 5 ਸਤੰਬਰ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਤੋਂ ਪੈਦਾ ਹੋਏ ਸੀ.ਬੀ.ਆਈ. ਭ੍ਰਿਸ਼ਟਾਚਾਰ ਮਾਮਲੇ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।