JALANDHAR WEATHER

ਮਨੀ ਲਾਂਡਰਿੰਗ ਮਾਮਲਾ : ਈ.ਡੀ. ਵਲੋਂ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਰਾਜਦੀਪ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ, 5 ਸਤੰਬਰ-ਈ. ਡੀ. ਨੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਮਨੀ ਲਾਂਡਰਿੰਗ ਮਾਮਲਾ ਭਾਰਤ ਭੂਸ਼ਣ ਆਸ਼ੂ ਉਤੇ ਚੱਲ ਰਿਹਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ