6ਪੰਚਾਇਤੀ ਚੋਣਾਂ 'ਚ 'ਆਪ' ਵਲੋਂ ਕੀਤੀਆਂ ਧਾਂਦਲੀਆਂ ਵਿਰੁੱਧ ਮਾਣਯੋਗ ਹਾਈਕੋਰਟ ਨੇ ਸੁਣਾਇਆ ਢੁੱਕਵਾਂ ਫੈਸਲਾ - ਸੁਖਜਿੰਦਰ ਸਿੰਘ ਰੰਧਾਵਾ
ਪਠਾਨਕੋਟ, 10 ਅਕਤੂਬਰ (ਸੰਧੂ)-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਪੰਜਾਬ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੇ ਵਜ਼ੀਰਾਂ, ਵਿਧਾਇਕਾਂ, ਵੱਖ-ਵੱਖ ਕਾਰਪੋਰੇਸ਼ਨ...
... 1 hours 49 minutes ago