ਐਨ.ਐਸ.ਯੂ.ਆਈ. ਵਲੋਂ ਨੀਟ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, 15 ਜੂਨ - ਕਾਂਗਰਸ ਦੇ ਵਿਦਿਆਰਥੀ ਵਿੰਗ ਐਨ.ਐਸ.ਯੂ.ਆਈ. ਦੇ ਮੈਂਬਰਾਂ ਨੇ ਦਿੱਲੀ ਵਿਚ ਨੀਟ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਕੀਤਾ।