JALANDHAR WEATHER

ਦਿਮਾਗੀ ਸੰਤੁਲਨ ਗੁਆ ਚੁੱਕੇ ਪੁੱਤ ਵਲੋ ਪਿਉ ਦਾ ਕਤਲ, ਭਰਾ ਨੂੰ ਕੀਤਾ ਗੰਭੀਰ ਜ਼ਖ਼ਮੀ

 ਮਹਿਲ ਕਲਾਂ, ਸਤੰਬਰ (ਤਰਸੇਮ ਸਿੰਘ ਗਹਿਲ) - ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੁਹਾਣਕੇ ਕਲਾਂ ਵਿਖੇ ਅੱਜ ਸਵੇਰੇ ਦਿਮਾਗੀ ਸੰਤੁਲਨ ਗੁਆ ਚੁੱਕੇ ਪੁੱਤਰ ਵਲੋ ਆਪਣੇ ਪਿਉ ਦਾ ਕਤਲ ਕਰਕੇ ਆਪਣੇ ਭਰਾ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਪਤਾ ਲੱਗਿਆ ਹੈ । ਮ੍ਰਿਤਕ ਪਿਤਾ ਦੀ ਪਹਿਚਾਣ ਮੱਘਰ ਸਿੰਘ (65 ਸਾਲ) ਵਜੋਂ ਹੋਈ ਤੇ ਜ਼ਖ਼ਮੀ ਭਰਾ ਦਾ ਨਾਮ ਕੁਲਵੰਤ ਸਿੰਘ ਜੋ ਜ਼ੇਰੇ ਇਲਾਜ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ