JALANDHAR WEATHER

ਰਣਵੀਰ-ਦੀਪਿਕਾ ਦੇ ਘਰ ਗੂੰਜੀਆਂ ਕਿਲਕਾਰੀਆਂ, ਧੀ ਦਾ ਹੋਇਆ ਜਨਮ

ਮੁੰਬਈ, 8 ਸਤੰਬਰ - ਫ਼ਿਲਮੀ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੂਕੋਣਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਪਾਦੂਕੋਣ ਨੇ ਮੁੰਬਈ ਦੇ ਹਸਪਤਾਲ ਵਿਚ ਬੇਟੀ ਨੂੰ ਜਨਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ