JALANDHAR WEATHER

ਬ੍ਰਿਜਭੂਸ਼ਣ ਦੇਸ਼ ਨਹੀਂ ਹੈ, ਮੇਰੇ ਆਪਣੇ ਲੋਕ ਮੇਰੇ ਨਾਲ ਖੜ੍ਹੇ ਹਨ - ਕਾਂਗਰਸ ਨੇਤਾ ਵਿਨੇਸ਼ ਫੋਗਾਟ

ਚੰਡੀਗੜ੍ਹ, 8 ਸਤੰਬਰ- ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ ਜੁਲਾਨਾ ਸੀਟ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੈਦਾਨ ਵਿਚ ਉਤਾਰਿਆ ਹੈ। ਵਿਨੇਸ਼ ਨੇ ਹੁਣ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵਰਕਰਾਂ ਅਤੇ ਸਮਰਥਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਨੇਸ਼ ਨੇ ਭਾਜਪਾ ਦੇ ਸਾਬਕਾ ਸੰਸਦ ਬ੍ਰਿਜ ਭੂਸ਼ਣ ਸਿੰਘ ਦੇ ਦੋਸ਼ਾਂ ਦਾ ਜਵਾਬ ਦਿੱਤਾ ਤੇ ਕਿਹਾ ਕਿ ਬ੍ਰਿਜਭੂਸ਼ਣ ਸਿੰਘ ਦੇਸ਼ ਨਹੀਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ