JALANDHAR WEATHER

ਖੇਮਕਰਨ ਦਾ ਨੌਜਵਾਨ 525 ਗ੍ਰਾਮ ਹੈਰੋਇਨ ਸਮੇਤ ਕਾਬੂ

ਖੇਮਕਰਨ (ਤਰਨ ਤਾਰਨ) , 8 ਸਤੰਬਰ (ਰਾਕੇਸ਼ ਬਿੱਲਾ) -ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਪਾਰਟੀ ਨੇ ਏ. ਐਸ. ਆਈ. ਪਰਮਦੀਪ ਸਿੰਘ ਦੀ ਅਗਵਾਈ ਖੇਮਕਰਨ ਸ਼ਹਿਰ ਤੋਂ ਅੰਮ੍ਰਿਤਸਰ ਨੂੰ ਜਾਂਦੀ ਮੇਨ ਸੜਕ 'ਤੇ ਪੈਂਦੇ ਪੁਲ ਸੂਆ ਤੋਂ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 525 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ । ਦੋਸ਼ੀ ਦੀ ਪਹਿਚਾਣ ਜਸਬੀਰ ਸਿੰਘ ਉਰਫ਼ ਭੋਲੂ ਪੁੱਤਰ ਸੁੱਖਦੇਵ ਸਿੰਘ ਵਾਸੀ ਵਾਰਡ ਨੰਬਰ 4 ਖੇਮਕਰਨ ਵਜੋਂ ਹੋਈ ਹੈ । ਦੋਸ਼ੀ ਵਿਰੁੱਧ ਥਾਣਾ ਖੇਮਕਰਨ 'ਚ ਮਾਮਲਾ ਦਰਜ ਕਰਕੇ ਪੇਸ਼ ਅਦਾਲਤ ਕਰਕੇ ਰਿਮਾਂਡ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ