JALANDHAR WEATHER

ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਾਗੀਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੱਲ੍ਹ ਪੇਸ਼ ਹੋਣਗੇ

ਚੰਡੀਗੜ੍ਹ, 8 ਸਤੰਬਰ -ਬੀਬੀ ਜਾਗੀਰ ਕੌਰ ਨੇ ਸਾਰੇ ਅਹੁਦੇ ਤਿਆਗ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਢੀਂਡਸਾ ਵੀ ਪੇਸ਼ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ