12ਪਿੰਡ ਅਕਾਲਗੜ੍ਹ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ, ਮਾਸਟਰ ਬਲਵੀਰ ਸਿੰਘ ਸਰਪੰਚ ਬਣੇ
ਗੜ੍ਹਸ਼ੰਕਰ (ਹੁਸ਼ਿਆਰਪੁਰ), 7 ਅਕਤੂਬਰ (ਧਾਲੀਵਾਲ)-ਬਲਾਕ ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ। ਮਾਸਟਰ ਬਲਵੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ...
... 9 hours 42 minutes ago