JALANDHAR WEATHER

ਪੰਜਾਬ ਦੇ ਸਰਕਾਰੀ ਹਸਪਤਾਲਾਂ ਚ ਅੱਜ ਬੰਦ ਰਹਿਣਗੀਆਂ ਓ.ਪੀ.ਡੀ ਸੇਵਾਵਾਂ

 ਚੰਡੀਗੜ੍ਹ, 9 ਸਤੰਬਰ - ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ । ਅਗਲੇ 3 ਦਿਨ ਓ.ਪੀ.ਡੀ. ਸੇਵਾ ਸਵੇਰੇ 8 ਵਜੇ ਤੋਂ 11 ਵਜੇ ਤੱਕ ਬੰਦ ਰਹਿਣਗੀਆਂ। ਐਸੋਸੀਏਸ਼ਨ ਨੇ ਇਹ ਫ਼ੈਸਲਾ ਪ੍ਰਮੋਸ਼ਨ ਦੀ ਮੰਗ ਨੂੰ ਲੈ ਕੇ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ