ਦਿੱਲੀ ਚ ਹੋ ਰਹੀ ਹੈ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ
ਨਵੀਂ ਦਿੱਲੀ, 9 ਸਤੰਬਰ - ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਦਿੱਲੀ ਵਿਚ ਹੋ ਰਹੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ।