ਬੰਡਾਲਾ ਵਿਖੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਫੱਟੜ
ਜੰਡਿਆਲਾ ਗੁਰੂ, 9 ਸਤੰਬਰ (ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਫੱਟੜ ਕਰ ਦਿੱਤਾ। ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।