ਕੋਲਕਾਤਾ ਕੇਸ : ਸੁਪਰੀਮ ਕੋਰਟ ਵਲੋਂ ਸੁਣਵਾਈ 17 ਸਤੰਬਰ ਤੱਕ ਮੁਲਤਵੀ
ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਜਬਰ ਜਨਾਹ-ਹੱਤਿਆ ਮਾਮਲਾ ਚ ਸੁਪਰੀਮ ਕੋਰਟ ਨੇ ਸੁਣਵਾਈ 17 ਸਤੰਬਰ, ਦਿਨ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ।