JALANDHAR WEATHER

ਕੇਂਦਰ ਵਲੋਂ ਮੰਕੀਪਾਕਸ ਦੇ ਮੱਦੇਨਜ਼ਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਐਡਵਾਇਜ਼ਰੀ ਜਾਰੀ

 ਨਵੀਂ ਦਿੱਲੀ, 9 ਸਤੰਬਰ - ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਮੰਕੀਪਾਕਸ ਨਾਲ ਸੰਬੰਧਿਤ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੈਂਸੀ (ਪੀ.ਐਚ.ਈ.ਆਈ.ਸੀ.) ਦੀ ਵਿਸ਼ਵ ਸਿਹਤ ਸੰਗਠਨ ਦੀ ਘੋਸ਼ਣਾ ਦੇ ਮੱਦੇਨਜ਼ਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ