JALANDHAR WEATHER

ਸ਼੍ਰੋਮਣੀ ਅਕਾਲੀ ਦਲ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਦੇਵੇਗੀ ਧਰਨੇ

ਮੰਡੀ ਲਾਧੂਕਾ, 9 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰ 'ਤੇ ਧਰਨੇ ਦੇਵੇਗਾ। ਜ਼ਿਲ੍ਹਾ ਫਾਜ਼ਿਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਨੇ ਦੱਸਿਆ ਕਿ ਪੰਜਾਬ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਧਰਨਿਆਂ ਤਹਿਤ ਹੀ 12 ਸਤੰਬਰ ਨੂੰ ਫਾਜ਼ਿਲਕਾ ਵਿਚ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ