16ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਹਲਕਾ ਅਜਨਾਲਾ ਦੇ ਵਿਧਾਇਕ ਵੀ ਹਨ, ਵਲੋਂ ਅੱਜ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ.....
... 6 hours 15 minutes ago