10ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ, ਪਾਇਲਟ ਸਮੇਤ ਸਾਰੇ 4 ਸਵਾਰਾਂ ਦੀ ਮੌਤ
ਸੈਕਰਾਮੈਂਟੋ, ਕੈਲੀਫੋਰਨੀਆ, 10 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਵਰਮੌਂਟ ਰਾਜ ਵਿਚ ਇਕ ਛੋਟੇ ਜਹਾਜ਼ ਦੇ ਤਬਾਹ ਹੋ ਕੇ ਜੰਗਲੀ ਖੇਤਰ ਵਿਚ ਡਿੱਗ ਜਾਣ ਦੀ ਖ਼ਬਰ ਹੈ, ਜਿਸ ਵਿਚ ਸਵਾਰ ਪਾਇਲਟ ਸਮੇਤ ਸਾਰੇ 4 ਲੋਕ ਮਾਰੇ ਗਏ। ਇਹ ਜਾਣਕਾਰੀ ਵਰਮੌਂਟ ਸਟੇਟ ਪੁਲਿਸ....
... 1 hours 33 minutes ago